Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨੈਨੀਤਾਲ ਵਿੱਚ ਕਾਰ ਦੇ ਵਹਿ ਜਾਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਨੈਨੀਤਾਲ ਵਿੱਚ ਇੱਕ ਕਾਰ ਦੇ ਵਹਿ ਜਾਣ ਕਾਰਨ ਹੋਏ ਜਾਨੀ ਨੁਕਸਾਨ ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

ਨੈਨੀਤਾਲ ਜ਼ਿਲ੍ਹੇ ਵਿੱਚ ਹੋਈ ਤ੍ਰਾਸਦੀ ਤੋਂ ਦੁਖੀ ਹਾਂ, ਜਿੱਥੇ ਇੱਕ ਕਾਰ ਪਾਣੀ ਦੀ ਤੇਜ਼ ਧਾਰ ਵਿੱਚ ਵਹਿ ਗਈ ਹੈ। ਇਸ ਦੁਖਦ ਘੜੀ ਵਿੱਚ, ਮੇਰੀ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਫਸੇ ਲੋਕਾਂ ਦੀ ਸਹਾਇਤਾ ਦੇ ਲਈ ਬਚਾਅ ਕਾਰਜ ਜਾਰੀ ਹਨ: ਪ੍ਰਧਾਨ ਮੰਤਰੀ

***

ਡੀਐੱਸ/ਐੱਸਐੱਚ