Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਵਿਕਾਸ ਅਤੇ ਸਿੱਖਿਆ ਦੇ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਲਾਭ ਉਠਾਉਣ ਦੇ ਲਈ ਪ੍ਰੋਤਸਾਹਿਤ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰ ਭਰ ਦੇ ਯੁਵਾ ਮਿੱਤਰਾਂ ਨੂੰ ਉਨ੍ਹਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦੇ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੂੰ ਇਸ ਸਮੇਂ ਦਾ ਉਪਯੋਗ ਆਨੰਦ, ਸਿੱਖਣ ਅਤੇ ਵਿਅਕਤੀਗਤ ਵਿਕਾਸ ਦੇ ਲਈ ਕਰਨ ਵਾਸਤੇ ਪ੍ਰੋਤਸਾਹਿਤ ਕੀਤਾ।

ਐਕਸ (X)‘ਤੇ ਲੋਕ ਸਭਾ ਸਾਂਸਦ ਸ਼੍ਰੀ ਤੇਜਸਵੀ ਸੂਰਯਾ (Lok Sabha MP Shri Tejasvi Surya) ਦੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਲਿਖਿਆ:

 “ਮੈਂ ਆਪਣੇ ਸਾਰੇ ਯੁਵਾ ਮਿੱਤਰਾਂ ਨੂੰ ਇੱਕ ਸਮ੍ਰਿੱਧ ਅਨੁਭਵ ਅਤੇ ਆਨੰਦਮਈ ਛੁੱਟੀਆਂ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਜਿਹਾ ਕਿ ਮੈਂ ਪਿਛਲੇ ਐਤਵਾਰ ਮਨ ਕੀ ਬਾਤ (#MannKiBaat) ਵਿੱਚ ਕਿਹਾ ਸੀ, ਗਰਮੀਆਂ ਦੀਆਂ ਛੁੱਟੀਆਂ ਆਨੰਦ ਲੈਣ, ਸਿੱਖਣ ਅਤੇ ਅੱਗੇ ਵਧਣ ਦਾ ਇੱਕ ਸ਼ਾਨਦਾਰ ਅਵਸਰ ਪ੍ਰਦਾਨ ਕਰਦੀਆਂ ਹਨ। ਇਸ ਦਿਸ਼ਾ ਵਿੱਚ ਐਸੇ ਪ੍ਰਯਾਸ ਬਹੁਤ ਅੱਛੇ ਹਨ।

***

ਐੱਮਜੇਪੀਐੱਸ/ਐੱਸਆਰ