Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪਦਮ ਪੁਰਸਕਾਰ ਜੇਤੂਆਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤੇ ਗਏ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

ਪਦਮ ਪੁਰਸਕਾਰਾਂ ਨਾਲ ਸਨਮਾਨਿਤ ਸਾਰੇ ਲੋਕਾਂ ਨੂੰ ਵਧਾਈਆਂ। ਭਾਰਤ, ਰਾਸ਼ਟਰ ਦੇ ਲਈ ਉਨ੍ਹਾਂ ਦੇ ਸਮ੍ਰਿੱਧ ਅਤੇ ਵਿਵਿਧ ਯੋਗਦਾਨਾਂ ਅਤੇ ਸਾਡੇ ਵਿਕਾਸ ਪਥ ਨੂੰ ਵਧਾਉਣ ਦੇ ਲਈ ਉਨ੍ਹਾਂ ਦੇ ਪ੍ਰਯਤਨਾਂ ਦਾ ਸਨਮਾਨ ਕਰਦਾ ਹੈ। #PeoplesPadma”

 

 

***

 

ਡੀਐੱਸ/ਐੱਸਐੱਚ