Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪਦਮ ਪੁਰਸਕਾਰ ਸਮਾਰੋਹ ਵਿੱਚ ਹਿੱਸਾ ਲਿਆ

ਪ੍ਰਧਾਨ ਮੰਤਰੀ ਨੇ ਪਦਮ ਪੁਰਸਕਾਰ ਸਮਾਰੋਹ ਵਿੱਚ ਹਿੱਸਾ ਲਿਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਪਦਮ ਪੁਰਸਕਾਰ ਸਮਾਰੋਹ ਵਿੱਚ ਹਿੱਸਾ ਲਿਆ।

ਆਪਣੇ ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਅੱਜ ਦਾ ਪਦਮ ਪੁਰਸਕਾਰ ਸਮਾਰੋਹ ਉਨ੍ਹਾਂ ਉਤਕ੍ਰਿਸ਼ਟ ਪੁਰਸਕਾਰ ਜੇਤੂਆਂ ਦੇ ਨਾਲ ਗੱਲਬਾਤ ਕਰਨ ਦਾ ਇੱਕ ਹੋਰ ਸ਼ਾਨਦਾਰ ਅਵਸਰ ਸੀ, ਜੋ ਲੋਕਾਂ ਦਰਮਿਆਨ ਸ਼ਲਾਘਾਯੋਗ ਕੰਮ ਕਰ ਰਹੇ ਹਨ।”

 

************

ਡੀਐੱਸ/ਐੱਸਐੱਚ