Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪਦਮ ਪੁਰਸਕਾਰ ਨਾਲ ਸਨਮਾਨਿਤ ਅਤੇ ਉੱਘੇ ਬਨਸਪਤੀ ਵਿਗਿਆਨੀ (botanist) ਡਾ. ਕੇਐੱਸ ਮਣੀਲਾਲ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਦਮ ਪੁਰਸਕਾਰ ਨਾਲ ਸਨਮਾਨਿਤ ਅਤੇ ਉੱਘੇ ਬਨਸਪਤੀ ਵਿਗਿਆਨੀ (botanist) ਡਾ. ਕੇਐੱਸ ਮਣੀਲਾਲ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ।

ਐਕਸ (x) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

 “ਪਦਮ ਪੁਰਸਕਾਰ ਨਾਲ ਸਨਮਾਨਿਤ ਅਤੇ ਉੱਘੇ ਬਨਸਪਤੀ ਵਿਗਿਆਨੀ (botanist) ਡਾ. ਕੇਐੱਸ ਮਣੀਲਾਲ ਜੀ ਦੇ ਦੇਹਾਂਤ ਤੋਂ ਦੁਖੀ ਹਾਂ। ਬਨਸਪਤੀ ਵਿਗਿਆਨ ਵਿੱਚ ਉਨ੍ਹਾਂ ਦਾ ਸਮ੍ਰਿੱਧ ਕੰਮ ਆਉਣ ਵਾਲੀਆਂ ਪੀੜ੍ਹੀਆਂ ਦੇ ਬਨਸਪਤੀ ਵਿਗਿਆਨੀਆਂ ਅਤੇ ਖੋਜਕਰਤਾਵਾਂ ਲਈ ਮਾਰਗਦਰਸ਼ਕ ਬਣਿਆ ਰਹੇਗਾ। ਉਹ ਕੇਰਲ ਦੇ ਇਤਿਹਾਸ ਅਤੇ ਸੱਭਿਆਚਾਰ ਦੇ ਪ੍ਰਤੀ ਸਮਾਨ ਤੌਰ ‘ਤੇ ਭਾਵੁਕ ਸਨ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਦੇ ਨਾਲ ਹਨ। ਓਮ ਸ਼ਾਂਤੀ।”

 

************

ਐੱਮਜੇਪੀਐੱਸ/ਐੱਸਆਰ