Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪਦਮ ਵਿਭੂਸ਼ਣ ਨਾਲ ਸਨਮਾਨਿਤ ਪ੍ਰਸਿੱਧ ਅਭਿਨੇਤਰੀ ਵੈਜਯੰਤੀਮਾਲਾ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਦਮ ਵਿਭੂਸ਼ਣ ਨਾਲ ਸਨਮਾਨਿਤ ਪ੍ਰਸਿੱਧ ਅਭਿਨੇਤਰੀ ਵੈਜਯੰਤੀਮਾਲਾ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਭਾਰਤੀ ਸਿਨੇਮਾ ਜਗਤ ਵਿੱਚ ਮਿਸਾਲੀ ਯੋਗਦਾਨ ਦੇ ਲਈ ਉਨ੍ਹਾਂ ਦੀ ਸਮੁੱਚੇ ਭਾਰਤ ਵਿੱਚ ਪ੍ਰਸ਼ੰਸਾ ਕੀਤੀ ਜਾਂਦੀ ਹੈ।

ਇੱਕ ਐਕਸ (X)ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਚੇਨਈ ਵਿੱਚ ਵੈਜਯੰਤੀਮਾਲਾ ਜੀ ਨਾਲ ਮਿਲ ਕੇ ਖੁਸ਼ੀ ਹੋਈ। ਹਾਲ ਹੀ ਵਿੱਚ ਉਨ੍ਹਾਂ ਨੂੰ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ ਭਾਰਤੀ ਸਿਨੇਮਾ ਜਗਤ ਵਿੱਚ ਮਿਸਾਲੀ ਯੋਗਦਾਨ ਦੇ ਲਈ ਉਨ੍ਹਾਂ ਦੀ ਸਮੁੱਚੇ ਭਾਰਤ ਵਿੱਚ ਪ੍ਰਸ਼ੰਸਾ ਕੀਤੀ ਜਾਂਦੀ ਹੈ।”

 

************

ਡੀਐੱਸ/ਐੱਸਟੀ