Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪਦਮ ਸ਼੍ਰੀ ਨਾਲ ਸਨਮਾਨਿਤ, ਸੰਸਕ੍ਰਿਤ ਦੇ ਵਿਦਵਾਨ ਅਤੇ ਬ੍ਰਹਮਰਿਸ਼ੀ ਸੰਸਕ੍ਰਿਤ ਮਹਾਵਿਦਿਯਾਲਯ, ਨਡਿਯਾਦ ਦੇ ਸੰਸਥਾਪਕ ਦਹਯਾਭਾਈ ਸ਼ਾਸਤਰੀ (Dahyabhai Shastri)ਦੇ ਦੇਹਾਂਤ ‘ਤੇ ਸੋਗ ਪ੍ਰਗਟਾਇਆ ਗਿਆ


ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ ਨੇ ਪਦਮ ਸ਼੍ਰੀ ਨਾਲ ਸਨਮਾਨਿਤ, ਸੰਸਕ੍ਰਿਤ ਦੇ ਵਿਦਵਾਨ ਅਤੇ ਬ੍ਰਹਮਰਿਸ਼ੀ ਸੰਸਕ੍ਰਿਤ ਮਹਾਵਿਦਯਾਲਯ, ਨਡਿਯਾਦ ਦੇ ਸੰਸਥਾਪਕ ਦਹਯਾਭਾਈ ਸ਼ਾਸਤਰੀ ਦੇ ਦੇਹਾਂਤ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

“નડિયાદ બ્રહ્મર્ષિ સંસ્કાર ધામના સંસ્થાપક પદ્મશ્રી ડાહ્યાભાઇ શાસ્ત્રીજીના અવસાનના સમાચાર દુઃખદ છે. તેઓએ આજીવન સંસ્કૃત ભાષાનો વ્યાપ અને શિક્ષણ વધે તે માટે કાર્ય કર્યું. 

ઈશ્વર સદ્ગત આત્માને શાંતિ પ્રદાન કરે એ જ પ્રાર્થના તથા શોકગ્રસ્ત અનુયાયીઓને સાંત્વના ॥

ૐ શાંતિ…!”

 

***

ਡੀਐੱਸ/ਐੱਸਟੀ