ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਊਰਜਾ ਦੇ ਖੇਤਰ ਵਿੱਚ ਸਥਿਰਤਾ ਅਤੇ ਆਤਮ-ਨਿਰਭਰਤਾ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਵਿੱਚ ਪਰਮਾਣੂ ਊਰਜਾ ਦੀ ਮਹੱਤਵਪੂਰਨ ਭੂਮਿਕਾ ‘ਤੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਦੀਆਂ ਵਿਵਹਾਰਿਕ ਟਿੱਪਣੀਆਂ ਦੀ ਸ਼ਲਾਘਾ ਕੀਤੀ।
“ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ (@DrJitendraSingh) ਨੇ ਵਿਸਤਾਰ ਨਾਲ ਦੱਸਿਆ ਕਿ ਕਿਵੇਂ ਪਰਮਾਣੂ ਊਰਜਾ ਭਾਰਤ ਦੇ ਟਿਕਾਊ ਅਤੇ ਆਤਮ-ਨਿਰਭਰ ਊਰਜਾ ਭਵਿੱਖ ਦੀ ਖੋਜ ਵਿੱਚ ਇੱਕ ਮਹੱਤਵਪੂਰਨ ਥੰਮ੍ਹ ਦੇ ਰੂਪ ਵਿੱਚ ਉੱਭਰੀ ਹੈ।”
https://x.com/PMOIndia/status/1906604816979329085
***
ਐੱਮਜੇਪੀਐੱਸ/ਐੱਸਆਰ
Union Minister @DrJitendraSingh elaborates on how nuclear power has emerged as a crucial pillar in India's quest for a sustainable and self-reliant energy future. https://t.co/XKq1gUARja
— PMO India (@PMOIndia) March 31, 2025