Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪਰਮ ਪੂਜਯ ਡਾ. ਸ੍ਰੀ ਸ੍ਰੀ ਸ੍ਰੀ ਸਿਵਕੁਮਾਰ ਸੁਆਮੀਗਲੁ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਪਰਮ ਪੂਜਯ ਡਾ. ਸ੍ਰੀ ਸ੍ਰੀ ਸ੍ਰੀ ਸਿਵਕੁਮਾਰ ਸੁਆਮੀਗਲੁ ਦੀ ਜਯੰਤੀ (Jayanti) ਦੇ ਵਿਸ਼ੇਸ਼ ਅਵਸਰ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ। ਉਨ੍ਹਾਂ ਦੇ ਅਸਾਧਾਰਣ ਪ੍ਰਯਾਸਾਂ ਦੀ ਸ਼ਲਾਘਾ ਕਰਦੇ ਹੋਏਸ਼੍ਰੀ ਮੋਦੀ ਨੇ ਉਨ੍ਹਾਂ ਦੀ ਕਰੁਣਾ ਅਤੇ ਅਣਥੱਕ ਸੇਵਾ ਦੇ ਪ੍ਰਤੀਕ ਦੇ ਰੂਪ ਵਿੱਚ ਸ਼ਲਾਘਾ ਕੀਤੀਜਿਨ੍ਹਾਂ ਨੇ ਦਿਖਾਇਆ ਕਿ ਕਿਵੇਂ ਨਿਰਸੁਆਰਥ ਕਾਰਜ ਸਮਾਜ ਨੂੰ ਬਦਲ ਸਕਦੇ ਹਨ।

ਐਕਸ (X) ‘ਤੇ ਅਲੱਗ-ਅਲੱਗ ਪੋਸਟਾਂ ਵਿੱਚ, ਉਨ੍ਹਾਂ ਨੇ ਲਿਖਿਆ:

ਪਰਮ ਪੂਜਯ ਡਾ. ਸ੍ਰੀ ਸ੍ਰੀ ਸ੍ਰੀ ਸਿਵਕੁਮਾਰ ਸੁਆਮੀਗਲੁ ਦੀ ਜਯੰਤੀ (Jayanti) ਦੇ ਵਿਸ਼ੇਸ਼ ਅਵਸਰ ‘ਤੇ ਉਨ੍ਹਾਂ ਨੂੰ ਹਾਰਦਿਕ ਸ਼ਰਧਾਂਜਲੀਆਂ। ਉਨ੍ਹਾਂ ਨੂੰ ਕਰੁਣਾ ਅਤੇ ਅਣਥੱਕ ਸੇਵਾ ਦੇ ਪ੍ਰਤੀਕ ਦੇ ਰੂਪ ਵਿੱਚ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦਿਖਾਇਆ ਕਿ ਕਿਵੇਂ ਨਿਰਸੁਆਰਥ ਕਾਰਜ ਸਮਾਜ ਨੂੰ ਬਦਲ ਸਕਦੇ ਹਨ। ਵਿਭਿੰਨ ਖੇਤਰਾਂ ਵਿੱਚ ਉਨ੍ਹਾਂ ਦੇ ਅਸਾਧਾਰਣ ਪ੍ਰਯਾਸ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।

ಪರಮಪೂಜ್ಯ ಡಾ. ಶ್ರೀ ಶ್ರೀ ಶ್ರೀ ಶಿವಕುಮಾರ ಸ್ವಾಮೀಜಿ ಅವರ ಜಯಂತಿಯ ಈ ವಿಶೇಷ ಸಂದರ್ಭದಲ್ಲಿ ಅವರಿಗೆ ಹೃತ್ಪೂರ್ವಕ ನಮನಗಳು. ಕಾರುಣ್ಯ ಮತ್ತು ದಣಿವರಿಯದ ಸೇವೆಯ ದಾರಿದೀಪವೆಂದು ಅವರನ್ನು ಸ್ಮರಿಸಲಾಗುತ್ತದೆ. ನಿಸ್ವಾರ್ಥ ಸೇವೆಯು ಸಮಾಜವನ್ನು ಹೇಗೆ ಪರಿವರ್ತಿಸುತ್ತದೆ ಎಂಬುದನ್ನು ಅವರು ತೋರಿಸಿದ್ದಾರೆ. ನಾನಾ ಕ್ಷೇತ್ರಗಳಲ್ಲಿ ಅವರ ಅಸಾಧಾರಣ ಪ್ರಯತ್ನಗಳು ಪೀಳಿಗೆಗಳಿಗೆ ಸ್ಫೂರ್ತಿ ನೀಡುತ್ತಲೇ ಇವೆ.”

***********

ਐੱਮਜੇਪੀਐੱਸ/ਐੱਸਆਰ