Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪਹਿਲਵਾਨ ਅਮਨ ਸਹਿਰਾਵਤ (Aman Sherawat) ਨੂੰ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ 57 ਕਿਲੋਗ੍ਰਾਮ ਭਾਰ ਵਰਗ ਦੀ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਪਹਿਲਵਾਨ ਅਮਨ ਸਹਿਰਾਵਤ (Aman Sherawat) ਨੂੰ ਵਧਾਈਆਂ ਦਿੱਤੀਆਂ।

ਉਨ੍ਹਾਂ ਨੇ ਸਹਿਰਾਵਤ ਦੀ ਤਕਨੀਕ ਦੇ ਅਸਾਧਾਰਣ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ, ਜਿਸ ਨਾਲ ਇਹ ਅਦਭੁਤ ਉਪਲਬਧੀ ਹਾਸਲ ਹੋਈ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 

ਪੁਰਸ਼ਾਂ ਦੀ ਕੁਸ਼ਤੀ ਦੇ 57 ਕਿਲੋਗ੍ਰਾਮ ਭਾਰ ਵਰਗ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਅਮਨ ਸਹਿਰਾਵਤ (Aman Sherawat) ਨੂੰ ਬਹੁਤ-ਬਹੁਤ ਵਧਾਈਆਂ! ਤਕਨੀਕ ਦੇ ਅਸਾਧਾਰਣ ਪ੍ਰਦਰਸ਼ਨ ਦੇ ਦਮ ‘ਤੇ ਉਨ੍ਹਾਂ ਨੂੰ ਇਹ ਅਦਭੁਤ ਉਪਲਬਧੀ ਹਾਸਲ ਹੋਈ ਹੈ, ਇਹ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਟ੍ਰੇਨਿੰਗ ਦਾ ਪ੍ਰਮਾਣ ਹੈ।

 

 

 *******

ਡੀਐੱਸ/ਆਰਟੀ