Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪਹਿਲੀ ਵੰਦੇ ਭਾਰਤ ਟ੍ਰੇਨ ਦੇ ਸੁਆਗਤ ’ਤੇ ਤ੍ਰਿਸ਼ੂਰ ਵਾਸੀਆਂ ਦੀ ਪ੍ਰਸ਼ੰਸਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਦੀ ਪਹਿਲੀ ਵੰਦੇ ਭਾਰਤ ਟ੍ਰੇਨ ਦਾ ਸ਼ਾਨਦਾਰ ਪਰੰਪਰਾਗਤ ਸੁਆਗਤ ਕਰਨ ਦੇ ਲਈ ਤਿਸ਼ੂਰ ਦੇ ਲੋਕਾਂ ਦੀ ਪ੍ਰਸ਼ੰਸਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਰੇਲ ਮੰਤਰਾਲੇ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਸ਼ਾਨਦਾਰ ਤਿਸ਼ੂਰ!”

***

ਡੀਐੱਸ