Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪਿਛਲੇ ਮਹੀਨੇ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਪ੍ਰਮੁੱਖ ਵਿਸ਼ਿਆਂ ‘ਤੇ ਅਧਾਰਿਤ ਈ-ਬੁੱਕ ਸਾਂਝੀ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ ਮਹੀਨੇ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਪ੍ਰਮੁੱਖ ਵਿਸ਼ਿਆਂ ਅਤੇ ਜੀਵਨ ਦੇ ਵਿਭਿੰਨ ਖੇਤਰਾਂ ਦੇ ਪ੍ਰਤਿਸ਼ਠਿਤ ਲੋਕਾਂ ਦੁਆਰਾ ਲਿਖੇ ਗਏ ਸਮਝ ਭਰੇ ਲੇਖਾਂ ਤੇ ਅਧਾਰਿਤ ਈ-ਬੁੱਕ ਸਾਂਝੀ ਕੀਤੀ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

“ਇੱਕ ਦਿਲਚਸਪ ਈ-ਬੁੱਕ ਵਿੱਚ ਪਿਛਲੇ ਮਹੀਨੇ ਦੇ ਮਨ ਕੀ ਬਾਤ (#MannKiBaat) ਪ੍ਰੋਗਰਾਮ ਦੇ ਪ੍ਰਮੁੱਖ ਵਿਸ਼ਿਆਂ ਅਤੇ ਜੀਵਨ ਦੇ ਵਿਭਿੰਨ ਖੇਤਰਾਂ ਦੇ ਪ੍ਰਤਿਸ਼ਠਿਤ ਲੋਕਾਂ ਦੁਆਰਾ ਲਿਖੇ ਗਏ ਸਮਝ ਭਰੇ ਲੇਖਾਂ ਨੂੰ ਸ਼ਾਮਲ ਕੀਤਾ ਗਿਆ ਹੈ।”

 

 

***

 

ਡੀਐੱਸ/ਐੱਸਐੱਚ