Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੁਣੇ ਵਿੱਚ ਸੰਤ ਤੁਕਾਰਾਮ ਜੀ ਨੂੰ ਪ੍ਰਾਰਥਨਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਣੇ ਵਿੱਚ ਸੰਤ ਤੁਕਾਰਾਮ ਜੀ ਨੂੰ ਪ੍ਰਾਰਥਨਾ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸੰਤ ਤੁਕਾਰਾਮ ਦੇ ਆਦਰਸ਼ ਲੋਕਾਂ ਨੂੰ ਪ੍ਰੋਤਸਾਹਿਤ ਕਰਦੇ ਹਨ ਅਤੇ ਸਾਨੂੰ ਦੂਸਰਿਆਂ ਦੀ ਸੇਵਾ ਕਰਨ ਅਤੇ ਇੱਕ ਕਰੁਣਾਮਈ ਸਮਾਜ ਦਾ ਵਿਕਾਸ ਕਰਨ ਦੇ ਲਈ ਪ੍ਰੇਰਿਤ ਕਰਦੇ ਹਨ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

PM @narendramodi ਨੇ ਪੁਣੇ ਵਿੱਚ ਸੰਤ ਤੁਕਾਰਾਮ ਜੀ ਨੂੰ ਪ੍ਰਾਰਥਨਾ ਕੀਤੀ। ਸੰਤ ਤੁਕਾਰਾਮ ਜੀ ਦੇ ਆਦਰਸ਼ ਅਨੇਕ ਲੋਕਾਂ ਨੂੰ ਪ੍ਰੋਤਸਾਹਿਤ ਕਰਦੇ ਹਨ। ਉਹ ਸਾਨੂੰ ਦੂਸਰਿਆਂ ਦੀ ਸੇਵਾ ਕਰਨ ਅਤੇ ਇੱਕ ਕਰੁਣਾਮਈ ਸਮਾਜ ਦਾ ਵਿਕਾਸ ਕਰਨ ਦੇ ਲਈ ਪ੍ਰੇਰਿਤ ਕਰਦੇ ਹਨ।”

****

ਡੀਐੱਸ/ਐੱਸਟੀ