Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੁਰਸ਼ ਕ੍ਰਿਕਟ ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਦੇ ਖਿਲਾਫ਼ ਭਾਰਤੀ ਕ੍ਰਿਕਟ ਟੀਮ ਦੀ ਸ਼ਾਨਦਾਰ ਜਿੱਤ ’ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ ਕ੍ਰਿਕਟ ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਦੇ ਖਿਲਾਫ਼ ਸ਼ਾਨਦਾਰ ਜਿੱਤ ਦੇ ਲਈ ਭਾਰਤੀ ਕ੍ਰਿਕਟ ਟੀਮ ਦੀ ਪ੍ਰਸ਼ੰਸਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਇੱਕ ਵਾਰ ਫਿਰ ਤੋਂ ਸ਼ਾਨਦਾਰ ਖੇਡ ਪ੍ਰਦਰਸ਼ਨ!

ਬੰਗਲਾਦੇਸ਼ ਦੇ ਖਿਲਾਫ਼ ਸ਼ਾਨਦਾਰ ਜਿੱਤ ਨਾਲ ਸਾਨੂੰ ਆਪਣੀ ਕ੍ਰਿਕਟ ਟੀਮ ’ਤੇ ਮਾਣ ਹੈ।

ਵਿਸ਼ਵ ਕੱਪ ਦੇ ਦੌਰਾਨ ਸਾਡੀ ਟੀਮ ਸ਼ਾਨਦਾਰ ਫੌਰਮ ਵਿੱਚ ਹੈ। ਅਗਲੇ ਮੈਚ ਦੇ ਲਈ ਸ਼ੁਭਕਾਮਨਾਵਾਂ।”

 

***

ਡੀਐੱਸ/ਟੀਐੱਸ