Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਲਵਾਮਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਅਸੀਂ ਆਪਣੇ ਉਨ੍ਹਾਂ ਵੀਰ ਨਾਇਕਾਂ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਨੂੰ ਅਸੀਂ ਇਸ ਦਿਨ ਪੁਲਵਾਮਾ ਵਿੱਚ ਖੋਹ ਦਿੱਤਾ ਸੀ। ਅਸੀਂ ਉਨ੍ਹਾਂ ਦੇ ਸਰਬਉੱਚ ਬਲੀਦਾਨ ਨੂੰ ਕਦੇ ਨਹੀਂ ਭੁੱਲਾਂਗੇ। ਉਨ੍ਹਾਂ ਦਾ ਸਾਹਸ ਸਾਨੂੰ ਇੱਕ ਮਜ਼ਬੂਤ ਅਤੇ ਵਿਕਸਿਤ ਭਾਰਤ ਬਣਾਉਣ ਦੇ ਲਈ ਪ੍ਰੇਰਿਤ ਕਰਦਾ ਹੈ।”

*****

ਡੀਐੱਸ/ਟੀਐੱਸ