Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੁਲੀ ਥੇਵਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਹਾਦਰ ਪੁਲੀ ਥੇਵਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਮੈਂ ਬਹਾਦਰ ਪੁਲੀ ਥੇਵਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੰਦਾ ਹਾਂ। ਉਨ੍ਹਾਂ ਦੀ ਵੀਰਤਾ ਅਤੇ ਉਨ੍ਹਾਂ ਦਾ ਦ੍ਰਿੜ੍ਹ ਸੰਕਲਪ ਅਣਗਿਣਤ ਲੋਕਾਂ ਨੂੰ ਪ੍ਰੇਰਣਾ ਦਿੰਦਾ ਹੈ। ਉਹ ਸਾਮਰਾਜਵਾਦ ਦਾ ਵਿਰੋਧ ਕਰਨ ਵਿੱਚ ਸਭ ਤੋਂ ਅੱਗੇ ਸਨ। ਉਨ੍ਹਾਂ ਨੇ ਹਮੇਸ਼ਾ ਲੋਕਾਂ ਦੇ ਲਈ ਲੜਾਈ ਲੜੀ।”

“மாவீரன் பூலித்தேவருக்கு அவரது பிறந்த நாளில் வணக்கங்களை செலுத்துகிறேன். அவரது வீரமும் உறுதிப்பாடும் எண்ணற்றோருக்கு ஊக்கமளித்து வருகிறது. முன்னணியில் நின்று அந்நிய ஏகாதிபத்தியத்தை எதிர்த்து போரிட்டவர். மக்களுக்காக எப்போதும் தளராது பாடுபட்டவர்.”

****

ਡੀਐੱਸ/ਐੱਸਟੀ