Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੈਡਰੋ ਸਾਂਚੇਜ਼ ਨੂੰ ਸਪੇਨ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਡਰੋ ਸਾਂਚੇਜ਼ ਨੂੰ ਸਪੇਨ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ ਹਨ।

ਇੱਕ ਐਕਸ (‘X’) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਸਪੇਨ ਸਰਕਾਰ ਦੇ ਪ੍ਰਮੁੱਖ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ‘ਤੇ ਪੈਡਰੋ ਸਾਂਚੇਜ਼ (@SanchezCastejon) ਨੂੰ ਹਾਰਦਿਕ ਵਧਾਈਆਂ। ਮੈਂ ਭਾਰਤ-ਸਪੇਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ, ਉੱਜਵਲ ਭਵਿੱਖ ਦੇ ਲਈ ਮਿੱਤਰਤਾ ਅਤੇ ਸਹਿਯੋਗ ਦੇ ਆਪਸੀ ਬੰਧਨ ਨੂੰ ਅੱਗੇ ਵਧਾਉਣ ਦੇ ਲਈ ਤਤਪਰ ਹਾਂ।” 

 

 ***********

 

ਧੀਰਜ ਸਿੰਘ/ਸਿਧਾਂਤ ਤਿਵਾਰੀ