Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕ 2024 ਦੇ ਲਈ ਰਵਾਨਾ ਹੋਣ ਵਾਲੇ ਭਾਰਤੀ ਦਲ ਨਾਲ ਗੱਲਬਾਤ ਕੀਤੀ

ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕ 2024 ਦੇ ਲਈ ਰਵਾਨਾ ਹੋਣ ਵਾਲੇ ਭਾਰਤੀ ਦਲ ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਪੈਰਿਸ ਓਲੰਪਿਕ 2024 ਦੇ ਲਈ ਰਵਾਨਾ ਹੋਣ ਵਾਲੇ ਭਾਰਤੀ ਦਲ ਨਾਲ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

 “ਓਲੰਪਿਕ ਦੇ ਲਈ ਪੈਰਿਸ ਰਵਾਨਾ ਹੋਣ ਵਾਲੇ ਸਾਡੇ ਦਲ ਨਾਲ ਗੱਲਬਾਤ ਕੀਤੀ। ਮੈਨੂੰ ਵਿਸ਼ਵਾਸ ਹੈ ਕਿ ਸਾਡੇ ਐਥਲੀਟ ਆਪਣਾ ਸਰਬਸ਼੍ਰੇਸ਼ਠ ਪ੍ਰਦਰਸ਼ਨ ਕਰਨਗੇ ਅਤੇ ਭਾਰਤ ਨੂੰ ਮਾਣ ਦਿਵਾਉਣਗੇ। ਉਨ੍ਹਾਂ ਦੀ ਜੀਵਨ ਯਾਤਰਾ ਅਤੇ ਸਫ਼ਲਤਾਵਾਂ 140 ਕਰੋੜ ਭਾਰਤੀਆਂ ਨੂੰ ਉਮੀਦ ਦਿੰਦੀ ਹੈ।”

  

*********

ਡੀਐੱਸ/ਐੱਸਟੀ