Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਣਯ ਐੱਚ. ਐੱਸ.( Prannoy H. S.) ਨੂੰ ਬੀਡਬਲਿਊਐੱਫ ਵਿਸ਼ਵ ਚੈਂਪੀਅਨਸ਼ਿਪਸ (BWF World Championships)ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ  ਨੇ ਪ੍ਰਣਯ ਐੱਚਐੱਸ.( Prannoy H. S.)  ਨੂੰ ਬੀਡਬਲਿਊਐੱਫ ਵਿਸ਼ਵ ਚੈਂਪੀਅਨਸ਼ਿਪਸ (BWF World Championships) 2023 ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ :

ਬੀਡਬਲਿਊਐੱਫ ਵਿਸ਼ਵ ਚੈਂਪੀਅਨਸ਼ਿਪਸ (BWF World Championships) 2023 ਵਿੱਚ ਪ੍ਰਣਯ ਐੱਚਐੱਸ.( Prannoy H. S.)  ਦੀ ਸ਼ਾਨਦਾਰ ਉਪਲਬਧੀ !  ਕਾਂਸੀ ਦਾ ਮੈਡਲ ਜਿੱਤਣ ‘ਤੇ ਉਨ੍ਹਾਂ ਨੂੰ ਵਧਾਈਆਂ

ਉਨ੍ਹਾਂ ਦਾ ਕੌਸ਼ਲ  ਅਤੇ ਸਖ਼ਤ ਮਿਹਨਤ ਪੂਰੇ ਟੂਰਨਾਮੈਂਟ ਵਿੱਚ ਦਿਖਾਈ ਦਿੱਤੇ  ਉਹ ਸਾਰੇ ਬੈਡਮਿੰਟਨ ਪ੍ਰੇਮੀਆਂ ਲਈ ਸੱਚੀ ਪ੍ਰੇਰਣਾ ਹਨ।”

 

***

 

ਡੀਐੱਸ