Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਅਤੇ ਐੱਸਪੀਜੀ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਅਤੇ ਐੱਸਪੀਜੀ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਦੇ ਅਧਿਕਾਰੀਆਂ ਅਤੇ ਐੱਸਪੀਜੀ ਦੇ ਅਮਲੇ ਨਾਲ ਲੋਕ ਕਲਿਆਣ ਮਾਰਗ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਨਾਲ ਨਵੇਂ ਸਾਲ ਦੀਆਂ ਵਧਾਈਆਂ ਦਾ ਅਦਾਨ-ਪ੍ਰਦਾਨ ਕੀਤਾ। ਇਸ ਮੁਲਾਕਾਤ ਵਿੱਚ 1000 ਦੇ ਕਰੀਬ ਲੋਕ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਵਧੀਆ ਕੰਮਾਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਭਵਿੱਖ ਵਿੱਚ ਵੀ ਆਪਣੇ ਅਜਿਹੇ ਯਤਨ ਜਾਰੀ ਰੱਖਣ।

***

ਏਕੇਟੀ/ਐੱਸਐੱਚ/ਐੱਸਕੇ