Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਅਭਿਨੇਤਰੀ ਸੁਲੋਚਨਾ ਦੇ ਅਕਾਲ ਚਲਾਣੇ ’ਤੇ ਦੁਖ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਅਭਿਨੇਤਰੀ ਸੁਚੋਲਨਾ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦੀਆਂ ਭੂਮਿਕਾਵਾਂ ਦੇ ਜ਼ਰੀਏ ਉਨ੍ਹਾਂ ਦੀ ਸਿਨੇਮਾ ਦੀ ਵਿਰਾਸਤ ਜੀਵੰਤ ਰਹੇਗੀ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਸੁਚੋਲਨਾ ਜੀ ਦੇ ਅਕਾਲ ਚਲਾਣੇ ਨਾਲ ਭਾਰਤੀ ਸਿਨੇਮਾ ਦੀ ਦੁਨੀਆ ਵਿੱਚ ਇੱਕ ਵੱਡਾ ਖਲਾਅ ਪੈ ਗਿਆ ਹੈ। ਉਨ੍ਹਾਂ ਦੀਆਂ ਅਭੁੱਲ ਭੂਮਿਕਾਵਾਂ ਨੇ ਸਾਡੀ ਸੰਸਕ੍ਰਿਤੀ ਨੂੰ ਸਮ੍ਰਿੱਧ ਕੀਤਾ ਹੈ ਅਤੇ ਉਨ੍ਹਾਂ ਨੂੰ ਕਈ ਨਵੀਆਂ ਪੀੜ੍ਹੀਆਂ ਦੇ ਲੋਕਾਂ ਦਾ ਪ੍ਰਿਯ ਬਣਾ ਦਿੱਤਾ ਹੈ। ਉਨ੍ਹਾਂ ਦੀਆਂ ਭੂਮਿਕਾਵਾਂ ਦੇ ਜ਼ਰੀਏ ਉਨ੍ਹਾਂ ਦੀ ਸਿਨੇਮਾ ਦੀ ਵਿਰਾਸਤ ਜੀਵੰਤ ਰਹੇਗੀ। ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।”

***

ਡੀਐੱਸ/ਐੱਸਟੀ