Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਗਮਾਕਾ ਪ੍ਰਤੀਪਾਦਕ ਅਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਐੱਚ.ਆਰ. ਕੇਸ਼ਵ ਮੂਰਤੀ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਗਮਾਕਾ ਪ੍ਰਤੀਪਾਦਕ ਅਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਐੱਚ.ਆਰ. ਕੇਸ਼ਵ ਮੂਰਤੀ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਅਸੀਂ ਸ਼੍ਰੀ ਐੱਚ.ਆਰ. ਕੇਸ਼ਵ ਮੂਰਤੀ ਨੂੰ ਗਮਾਕਾ ਨੂੰ ਮਕਬੂਲ ਬਣਾਉਣ ਅਤੇ ਕਰਨਾਟਕ ਦੇ ਅਨੂਠੇ ਸੱਭਿਆਚਾਰ ਦਾ ਜਸ਼ਨ ਮਨਾਉਣ ਦੇ ਉਨ੍ਹਾਂ ਦੇ ਪ੍ਰਯਾਸਾਂ ਦੇ ਲਈ ਹਮੇਸ਼ਾ ਯਾਦ ਰੱਖਾਂਗੇ। ਉਨ੍ਹਾਂ ਨੂੰ ਕਈ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰੇਰਕ ਸਲਾਹ ਦੇ ਲਈ ਵੀ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹੈ। ਓਮ ਸ਼ਾਤੀ।”

*******

ਡੀਐੱਸ/ਐੱਸਟੀ