Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਪਰਮਾਣੂ ਭੌਤਿਕ ਵਿਗਿਆਨੀ, ਸ਼੍ਰੀ ਬਿਕਾਸ਼ ਸਿਨ੍ਹਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਪਰਮਾਣੂ ਭੌਤਿਕ ਵਿਗਿਆਨੀ, ਸ਼੍ਰੀ ਬਿਕਾਸ਼ ਸਿਨ੍ਹਾ ਦੇ ਦੇਹਾਂਤ ‘ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਸ਼੍ਰੀ ਬਿਕਾਸ਼ ਸਿਨ੍ਹਾ ਜੀ ਨੂੰ ਵਿਗਿਆਨ ਦੇ ਪ੍ਰਤੀ ਖਾਸ ਤੌਰ ‘ਤੇ ਪਰਮਾਣੂ ਭੌਤਿਕੀ ਅਤੇ ਉੱਚ ਊਰਜਾ ਭੌਤਿਕੀ ਦੇ ਖੇਤਰ ਵਿੱਚ ਉਨ੍ਹਾਂ ਦੇ ਜ਼ਿਕਰਯੋਗ ਯੋਗਦਾਨ ਦੇ ਲਈ ਯਾਦ ਰੱਖਿਆ ਜਾਵੇਗਾ। ਇੱਕ ਜੀਵੰਤ ਰਿਸਰਚ ਈਕੋਸਿਸਟਮ ਨੂੰ ਅੱਗੇ ਵਧਾਉਣ ਦੇ ਲਈ ਉਨ੍ਹਾਂ ਦਾ ਉਤਸ਼ਾਹ ਯਾਦਗਾਰੀ ਹੈ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਤੇ ਸ਼ੁਭਚਿੰਤਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”

 

 

*******

ਡੀਐੱਸ/ਐੱਸਟੀ