ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਸਟਾਕ ਨਿਵੇਸ਼ਕ ਰਾਕੇਸ਼ ਝੁਨਝੁਨਵਾਲਾ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਰਾਕੇਸ਼ ਝੁਨਝੁਨਵਾਲਾ ਅਜਿੱਤ ਸਨ। ਜੀਵਨ ਨਾਲ ਭਰਪੂਰ, ਮਜ਼ਾਕੀਆ ਅਤੇ ਵਿਵਹਾਰਕ, ਉਨ੍ਹਾਂ ਨੇ ਵਿੱਤੀ ਜਗਤ ਵਿੱਚ ਇੱਕ ਅਮਿਟ ਯੋਗਦਾਨ ਦਿੱਤਾ। ਉਹ ਭਾਰਤ ਦੀ ਪ੍ਰਗਤੀ ਦੇ ਪ੍ਰਤੀ ਵੀ ਬੇਹੱਦ ਭਾਵੁਕ ਸਨ। ਉਨ੍ਹਾਂ ਦਾ ਅਕਾਲ ਚਲਾਣਾ ਦੁਖਦ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।”
Rakesh Jhunjhunwala was indomitable. Full of life, witty and insightful, he leaves behind an indelible contribution to the financial world. He was also very passionate about India’s progress. His passing away is saddening. My condolences to his family and admirers. Om Shanti. pic.twitter.com/DR2uIiiUb7
— Narendra Modi (@narendramodi) August 14, 2022
***
ਡੀਐੱਸ/ਐੱਸਐੱਚ