Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਿਥਵੀ ਦਿਵਸ ਦੇ ਅਵਸਰ ‘ਤੇ ਸਾਡੀ ਧਰਤੀ ਨੂੰ ਬਿਹਤਰ ਬਣਾਉਣ ਦੇ ਲਈ ਕੰਮ ਕਰਨ ਵਾਲਿਆਂ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਿਥਵੀ ਦਿਵਸ ਦੇ ਅਵਸਰ ‘ਤੇ ਸਾਡੀ ਧਰਤੀ ਨੂੰ ਬਿਹਤਰ ਬਣਾਉਣ ਦੇ ਲਈ ਕੰਮ ਕਰਨ ਵਾਲਿਆਂ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਪ੍ਰਿਥਵੀ ਦਿਵਸ ‘ਤੇ, ਮੈਂ ਉਨ੍ਹਾਂ ਸਾਰਿਆਂ ਦੀ ਸ਼ਲਾਘਾ ਕਰਦਾ ਹਾਂ ਜੋ ਸਾਡੀ ਧਰਤੀ ਨੂੰ ਬਿਹਤਰ ਬਣਾਉਣ ਦੇ ਲਈ ਕੰਮ ਕਰ ਰਹੇ ਹਨ। ਭਾਰਤ ਕੁਦਰਤ ਦੇ ਨਾਲ ਸਦਭਾਵ ਵਿੱਚ ਰਹਿਣ ਦੇ ਸਾਡੇ ਸੱਭਿਆਚਾਰ ਦੇ ਅਨੁਰੂਪ ਟਿਕਾਊ ਵਿਕਾਸ ਨੂੰ ਅੱਗੇ ਵਧਾਉਣ ਦੇ ਲਈ ਪ੍ਰਤੀਬੱਧ ਹੈ।”

 

************

ਡੀਐੱਸ/ਟੀਐੱਸ