Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੰਡਿਤ ਦੀਨ ਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨ ਦਿਆਲ ਉਪਾਧਿਆਇ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਸ਼੍ਰੀ ਮੋਦੀ ਨੇ ਕਿਹਾ ਕਿ ਮਾਂ ਭਾਰਤੀ ਦੀ ਸੇਵਾ ਵਿੱਚ ਜੀਵਨਭਰ ਸਮਰਪਿਤ ਰਹੇ ਅੰਤਯੋਦਯ ਦੇ ਪ੍ਰਣੇਤਾ ਪੰਡਿਤ ਦੀਨ ਦਿਆਲ ਉਪਾਧਿਆਇ ਜੀ ਦੀ ਸ਼ਖਸੀਅਤ ਅਤੇ ਕ੍ਰਿਤੀਤਵ ਦੇਸ਼ਵਾਸੀਆਂ ਦੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣਿਆ ਰਹੇਗਾ।

ਪ੍ਰਧਾਨ ਮੰਤਰੀ ਨੇ ਪੰਡਿਤ ਦੀਨ ਦਿਆਲ ਉਪਾਧਿਆਇ ਜੀ ‘ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

ਇੱਕ ਐਕਸ (x)ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

 “ਮਾਂ ਭਾਰਤੀ ਦੀ ਸੇਵਾ ਵਿੱਚ ਜੀਵਨਭਰ ਸਮਰਪਿਤ ਰਹੇ ਅੰਤਯੋਦਯ ਦੇ ਪ੍ਰਣੇਤਾ ਪੰਡਿਤ ਦੀਨ ਦਿਆਲ ਉਪਾਧਿਆਇ ਜੀ ਦੀ ਸ਼ਖਸੀਅਤ ਅਤੇ ਕ੍ਰਿਤੀਤਵ ਦੇਸ਼ਵਾਸੀਆਂ ਦੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣਿਆ ਰਹੇਗਾ। ਉਨ੍ਹਾਂ ਦੀ ਜਨਮ-ਜਯੰਤੀ ‘ਤੇ ਉਨ੍ਹਾਂ ਨੂੰ ਮੇਰਾ ਸਾਦਰ ਨਮਨ।”

 

********

ਡੀਐੱਸ/ਐੱਸਟੀ