Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੰਡਿਤ ਮਦਨ ਮੋਹਨ ਮਾਲਵੀਆ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਪੰਡਿਤ ਮਦਨ ਮੋਹਨ ਮਾਲਵੀਆ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ ”ਪੰਡਿਤ ਮਦਨ ਮੋਹਨ ਮਾਲਵੀਆ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਯਾਦ ਕਰ ਰਹੇ ਹਾਂ। ਭਾਰਤ ਦੇ ਇਤਿਹਾਸ ਵਿੱਚ ਉਨ੍ਹਾਂ ਦਾ ਯੋਗਦਾਨ ਮਜ਼ਬੂਤ ਅਤੇ ਨਾ ਭੁਲਾਇਆ ਜਾ ਸਕਣ ਵਾਲਾ ਹੈ। ਉਨ੍ਹਾਂ ਦੇ ਸਿੱਖਿਆ ਨੂੰ ਅੱਗੇ ਵਧਾਉਣ ਦੇ ਯਤਨ ਅਤੇ ਦੇਸ਼ ਭਗਤੀ ਦੀ ਭਾਵਨਾ ਹਮੇਸ਼ਾ ਹੀ ਯਾਦ ਰੱਖੀ ਜਾਵੇਗੀ।”

 

***

AKT/SH