Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਵਿਧਾਇਕ ਸ਼੍ਰੀ ਬਿਸ਼ਣੂ ਪਦ ਰੇਅ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਵਿਧਾਨ ਸਭਾ ਐੱਮਐੱਲਏ ਸ਼੍ਰੀ ਬਿਸ਼ਣੂ ਪਦ ਰੇਅ ਦੇ ਦੇਹਾਂਤ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 ‘‘ਪੱਛਮ ਬੰਗਾਲ ਵਿਧਾਨ ਸਭਾ ਐੱਮਐੱਲਏ ਸ਼੍ਰੀ ਬਿਸ਼ਣੂ ਪਦ ਰੇਅ ਜੀ ਦੇ ਅਚਾਨਕ ਦੇਹਾਂਤ ਦੇ ਬਾਰੇ ਜਾਣ ਕੇ ਦੁਖ ਹੋਇਆ। ਉਹ ਮਿਹਨਤੀ ਵਿਧਾਇਕ ਸਨ ਜਿਨ੍ਹਾਂ ਨੇ ਜਨਤਾ ਦੀਆਂ ਆਕਾਂਖਿਆਵਾਂ ਨੂੰ ਪੂਰਾ ਕਰਨ ਲਈ ਕਈ ਪ੍ਰਯਾਸ ਕੀਤੇ। ਉਨ੍ਹਾਂ ਨੇ ਬੀਜੇਪੀ ਬੰਗਾਲ (@BJP4Bengal) ਨੂੰ ਮਜ਼ਬੂਤ ਬਣਾਉਣ ਦੇ ਲਈ ਵੀ ਸਖ਼ਤ ਮਿਹਨਤ ਕੀਤੀ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।’’

********

ਡੀਐੱਸ/ਐੱਸਟੀ