Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਫਰਾਂਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਫਰਾਂਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 13 ਜੁਲਾਈ, 2023 ਨੂੰ ਫਰਾਂਸ ਦੀ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਐਲਿਜ਼ਾਬੈਥ ਬੋਰਨ ਨਾਲ ਮੁਲਾਕਾਤ ਕੀਤੀ।

ਦੋਨੋਂ ਰਾਜਨੇਤਾਵਾਂ ਨੇ ਆਰਥਿਕ ਅਤੇ ਵਪਾਰਕ, ਊਰਜਾ, ਵਾਤਾਵਰਣ, ਸਿੱਖਿਆ, ਮੋਬਿਲਿਟੀ, ਰੇਲਵੇ, ਡਿਜੀਟਲ ਜਨਤਕ ਢਾਂਚਾ, ਮਿਊਜੀਓਲੋਜੀ ਅਤੇ ਲੋਕਾਂ ਦੇ ਦਰਮਿਆਨ ਮੇਲ-ਮਿਲਾਪ ਸਹਿਤ ਵਿਭਿੰਨ ਖੇਤਰਾਂ ਵਿੱਚ ਸਹਿਯੋਗ ਵਧਾਉਣ ’ਤੇ ਚਰਚਾ ਕੀਤੀ।

ਦੋਨਾਂ ਪੱਖਾਂ ਨੇ ਭਾਰਤ ਅਤੇ ਫਰਾਂਸ ਦੇ ਦਰਮਿਆਨ ਬਹੁਪੱਖੀ ਸਹਿਯੋਗ ਨੂੰ ਹੋਰ ਗਹਿਰਾ ਬਣਾਉਣ  ਦੀ ਆਪਣੀ ਇੱਛਾ ਨੂੰ ਦੁਹਰਾਇਆ।

 

***

ਡੀਐੱਸ/ਏਕੇ