Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਵੇਟਲਿਫਟਿੰਗ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਗੁਰਦੀਪ ਸਿੰਘ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਵੇਟਲਿਫਟਿੰਗ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਗੁਰਦੀਪ ਸਿੰਘ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਸਖ਼ਤ ਮਿਹਨਤ ਅਤੇ ਸਮਰਪਣ ਨਾਲ ਉਤਕ੍ਰਿਸ਼ਟ ਪਰਿਣਾਮ ਮਿਲਦੇ ਹਨ….ਗੁਰਦੀਪ ਸਿੰਘ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਵੇਟਲਿਫਟਿੰਗ  ਵਿੱਚ ਕਾਂਸੀ ਦਾ ਮੈਡਲ ਜਿੱਤ ਕੇ ਇਹੀ ਦਿਖਾਇਆ ਹੈ। ਉਨ੍ਹਾਂ ਨੇ ਸਭ ਨਾਗਰਿਕਾਂ ਦੇ ਦਰਮਿਆਨ ਖੁਸ਼ੀ ਦੀ ਭਾਵਨਾ ਨੂੰ ਹੋਰ ਵਧਾਇਆ ਹੈ। ਉਨ੍ਹਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ।”

****

ਡੀਐੱਸ/ਐੱਸਟੀ