Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬਸਵ ਜਯੰਤੀ ‘ਤੇ ਜਗਦਗੁਰੂ ਬਸਵੇਸ਼ਵਰ ਨੂੰ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਸਵ ਜਯੰਤੀ ਦੇ ਪਾਵਨ ਅਵਸਰ ਤੇ ਜਗਦਗੁਰੂ ਬਸਵੇਸ਼ਵਰ ਨੂੰ ਸ਼ਰਧਾਂਜਲੀਆਂ ਦਿੱਤੀਆਂ।

 

ਪ੍ਰਧਾਨ ਮੰਤਰੀ ਨੇ 2020 ਦਾ ਆਪਣਾ ਭਾਸ਼ਣ ਵੀ ਸਾਂਝਾ ਕੀਤਾਜਿਸ ਵਿੱਚ ਉਨ੍ਹਾਂ ਨੇ ਜਗਦਗੁਰੂ ਬਸਵੇਸ਼ਵਰ ਬਾਰੇ ਗੱਲ ਕੀਤੀ ਸੀ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

“ਬਸਵ ਜਯੰਤੀ ਦੇ ਪਵਿੱਤਰ ਅਵਸਰ ਤੇ ਜਗਦਗੁਰੂ ਬਸਵੇਸ਼ਵਰ ਨੂੰ ਸ਼ਰਧਾਂਜਲੀਆਂ। ਉਨ੍ਹਾਂ ਦੇ ਵਿਚਾਰ ਅਤੇ ਆਦਰਸ਼ ਦੁਨੀਆ ਭਰ ਵਿੱਚ ਲੱਖਾਂ ਲੋਕਾਂ ਨੂੰ ਸ਼ਕਤੀ ਦਿੰਦੇ ਹਨ। 2020 ਤੋਂ ਆਪਣਾ ਇੱਕ ਭਾਸ਼ਣ ਸਾਂਝਾ ਕਰ ਰਿਹਾ ਹਾਂਜਿਸ ਵਿੱਚ ਮੈਂ ਜਗਦਗੁਰੂ ਬਸਵੇਸ਼ਵਰ ਬਾਰੇ ਗੱਲ ਕੀਤੀ ਸੀ।”

 

 

 

***

ਡੀਐੱਸ/ਏਕੇ