ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਾਬਾਸਾਹੇਬ ਡਾ. ਬੀ. ਆਰ. ਅੰਬੇਡਕਰ ਦੇ ਮਹਾਪਰਿਨਿਰਵਾਣ ਦਿਵਸ ‘ਤੇ ਅੱਜ ਸੰਸਦ ਭਵਨ ਵਿੱਚ ਉਨ੍ਹਾਂ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ ਹਨ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮਹਾਪਰਿਨਿਰਵਾਣ ਦਿਵਸ ‘ਤੇ ਡਾ. ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ।”
Paid tributes to Dr. Babasaheb Ambedkar on Mahaparinirvan Diwas. pic.twitter.com/b2MznV0vAo
— Narendra Modi (@narendramodi) December 6, 2023
************
ਧੀਰਜ ਸਿੰਘ/ਸਿਧਾਂਤ ਤਿਵਾਰੀ
Paid tributes to Dr. Babasaheb Ambedkar on Mahaparinirvan Diwas. pic.twitter.com/b2MznV0vAo
— Narendra Modi (@narendramodi) December 6, 2023