Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸਲਾਮ ਕੀਤਾ ਹੈ।

ਪ੍ਰਧਾਨ ਮੰਤਰੀ ਕਿਹਾ , ‘ਸਵੈ ਨਿਰਮਿਤ ਅਤੇ ਮਿਹਨਤੀ ਬਾਬੂ ਜਗਜੀਵਨ ਰਾਮ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ । ਸੁਤੰਤਰਤਾ ਸੈਨਾਨੀ ਅਤੇ ਬਜ਼ੁਰਗ ਪ੍ਰਸ਼ਾਸਕ ਵਜੋਂ ਭਾਰਤ ਦੇ ਪ੍ਰਤੀ ਉਨ੍ਹਾਂ ਦੀ ਸੇਵਾ ਬੇਦਾਗ਼। ਤਾਨਾਸ਼ਾਹੀਵਾਦ ਦੇ ਅੱਗੇ ਝੁਕਣ ਤੋਂ ਇਨਕਾਰੀ ਬਾਬੂਜੀ ਇੱਕ ਸੱਚੇ ਲੋਕਤੰਤਰਵਾਦੀ ਸਨ। ਉਨ੍ਹਾਂ ਦੀ ਜਯੰਤੀ ‘ਤੇ ਭਾਰਤ ਉਨ੍ਹਾਂ ਨੂੰ ਯਾਦ ਕਰਦਾ ਹੈ । ’

***

ਏਕੇਟੀ/ਐੱਚਐੱਸ