Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬੈਂਕਾਕ ਵਿੱਚ ਭਾਰਤ – ਆਸੀਆਨ ਸਿਖਰ ਸੰ‍ਮੇਲਨ ਦੇ ਨਾਲ – ਨਾਲ ਦੁਵੱਲੀਆਂ ਬੈਠਕਾਂ ਵਿੱਚ ਹਿੱਸਾ ਲਿ


ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਥਾਈਲੈਂਡ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਾਯੁੱਤ‍ ਚਾਨ–ਓ – ਚਾ (Prayut Chan-o-Cha) ਅਤੇ ਇੰਡੋਨੇਸ਼ੀਆ ਦੇ ਰਾਸ਼ਟਲਰਪਤੀ ਜੋਕੋ ਵਿਡੋਡੋ ਦੇ ਨਾਲ ਅਲੱਗ – ਅਲੱਗ ਦੁਵੱਲੀਆਂ ਬੈਠਕਾਂ ਵਿੱਚ ਹਿੱਸਾ ਲਿਆ ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਦੋਹਾਂ ਦੇਸ਼ਾਂ ਦੇ ਨੇਤਾਵਾਂ ਨਾਲ ਸਹਿਯੋਗ ਵਧਾਉਣ ਦੇ ਉਪਰਾਲਿਆਂ ਬਾਰੇ ਚਰਚਾ ਕੀਤੀ ।

******

ਵੀਆਰਆਰਕੇ/ਐੱਸਐੱਚ