Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬੈਟਲ ਆਫ ਮੋਂਟੇ ਕੈਸੀਨੋ ਦੇ ਸਮਾਰਕ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

ਪ੍ਰਧਾਨ ਮੰਤਰੀ ਨੇ ਬੈਟਲ ਆਫ ਮੋਂਟੇ ਕੈਸੀਨੋ ਦੇ ਸਮਾਰਕ  ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੋਲੈਂਡ ਦੇ ਵਾਰਸੌ ਵਿੱਚ ਬੈਟਲ ਆਫ ਮੋਂਟੇ ਕੈਸੀਨੋ ਦੇ ਸਮਾਰਕ ‘ਤੇ ਪੁਸ਼ਪਾਂਜਲੀ ਅਤੇ ਸ਼ਰਧਾਂਜਲੀ ਅਰਪਿਤ ਕੀਤੀ।

 ਇਹ ਸਮਾਰਕ ਪੋਲੈਂਡ, ਭਾਰਤ ਅਤੇ ਹੋਰ ਦੇਸ਼ਾਂ ਦੇ ਉਨ੍ਹਾਂ ਸੈਨਿਕਾਂ ਦੇ ਬਲੀਦਾਨ ਅਤੇ ਵੀਰਤਾ ਦੀ ਯਾਦ ਕਰਵਾਉਂਦਾ ਹੈ, ਜਿਨ੍ਹਾਂ ਨੇ ਦੂਸਰੇ ਵਿਸ਼ਵ ਯੁੱਧ ਦੌਰਾਨ ਇਟਲੀ ਦੇ ਪ੍ਰਸਿੱਧ ਮੋਂਟੇ ਕੈਸੀਨੋ ਦੀ ਲੜਾਈ ਵਿੱਚ ਇੱਕ-ਦੂਸਰੇ ਦੇ ਨਾਲ ਮਿਲ ਕੇ ਲੜਾਈ ਲੜੀ ਸੀ। ਪ੍ਰਧਾਨ ਮੰਤਰੀ ਨੇ ਇਸ ਸਮਾਰਕ ਦੀ ਯਾਤਰਾ ਭਾਰਤ ਅਤੇ ਪੋਲੈਂਡ ਦੇ  ਦਰਮਿਆਨ ਸਾਂਝੇ ਇਤਿਹਾਸ ਅਤੇ ਗਹਿਰੇ ਸਬੰਧਾਂ ਨੂੰ ਰੇਖਾਂਕਿਤ ਕਰਦੀ ਹੈ,  ਜੋ ਤਮਾਮ ਲੋਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ।

************

ਐੱਮਜੇਪੀਐੱਸ/ਐੱਸਟੀ