Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਦੀ ਸਰਜਰੀ ਦੇ ਬਾਅਦ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਸਵਸਥ ਹੋਣ ਦੀ ਕਾਮਨਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਦਾ ਸਿਲਵਾ (Lula da Silva) ਦੀ ਸਰਜਰੀ ਦੇ ਬਾਅਦ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਸਵਸਥ ਹੋਣ ਦੀ ਕਾਮਨਾ ਕੀਤੀ।

ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਐਕਸ (X) ਪੋਸਟ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:

“ਮੈਨੂੰ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਰਾਸ਼ਟਰਪਤੀ ਲੂਲਾ ਦਾ ਸਿਲਵਾ ਦੀ ਸਰਜਰੀ ਚੰਗੀ ਤਰ੍ਹਾਂ ਨਾਲ ਹੋਈ ਅਤੇ ਉਹ ਸਵਸਥ ਹੋ ਰਹੇ ਹਨ। ਮੈਂ ਉਨ੍ਹਾਂ ਦੇ ਨਿਰੰਤਰ ਆਤਮਬਲ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।”

 

************

ਐੱਮਜੇਪੀਐੱਸ/ਐੱਸਆਰ