ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ ।
ਸ਼੍ਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਆਪਣੇ ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਭਗਵਾਨ ਬਿਰਸਾ ਮੁੰਡਾ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਆਦਰਪੂਰਣ ਸ਼ਰਧਾਂਜਲੀ। ਦੇਸ਼ ਭਰ ਦੇ ਮੇਰੇ ਪਰਿਵਾਰਜਨਾਂ ਨੂੰ ਇਸ ਵਿਸ਼ੇਸ਼ ਅਵਸਰ ਨਾਲ ਜੁੜੇ ਜਨਜਾਤੀਯ ਗੌਰਵ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।”
भगवान बिरसा मुंडा जी को उनकी जयंती पर आदरपूर्ण श्रद्धांजलि। देशभर के मेरे परिवारजनों को इस विशेष अवसर से जुड़े जनजातीय गौरव दिवस की ढेरों शुभकामनाएं।
— Narendra Modi (@narendramodi) November 15, 2023
********
ਧੀਰਜ ਸਿੰਘ/ਸਿਧਾਂਤ ਤਿਵਾਰੀ
भगवान बिरसा मुंडा जी को उनकी जयंती पर आदरपूर्ण श्रद्धांजलि। देशभर के मेरे परिवारजनों को इस विशेष अवसर से जुड़े जनजातीय गौरव दिवस की ढेरों शुभकामनाएं।
— Narendra Modi (@narendramodi) November 15, 2023