Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ,ਜਿਸ ਨੂੰ ਜਨਜਾਤੀਯ ਗੌਰਵ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਗਵਾਨ ਬਿਰਸਾ ਮੁੰਡਾ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਦਿਵਸ ਨੂੰ ਜਨਜਾਤੀਯ ਗੌਰਵ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਭਗਵਾਨ ਬਿਰਸਾ ਮੁੰਡਾ  ਜੀ ਨੇ ਮਾਤ੍ਰ ਭੂਮੀ ਦੇ ਗੌਰਵ ਅਤੇ ਸਨਮਾਨ ਦੀ ਰੱਖਿਆ ਲਈ ਆਪਣਾ ਸਭ ਕੁਝ ਬਲੀਦਾਨ ਕਰ ਦਿੱਤਾ।

ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

ਭਗਵਾਨ ਬਿਰਸਾ ਮੁੰਡਾ ਜੀ ਨੇ ਮਾਤ੍ਰ ਭੂਮੀ ਦੀ ਆਨ-ਬਾਨ ਅਤੇ ਸ਼ਾਨ ਦੀ ਰੱਖਿਆ ਲਈ ਆਪਣਾ ਸਭ ਕੁਝ ਬਲੀਦਾਨ ਕਰ ਦਿੱਤਾ। ਉਨ੍ਹਾਂ ਦੀ ਜਨਮ-ਜਯੰਤੀ ‘ਜਨਜਾਤੀਯ ਗੌਰਵ ਦਿਵਸ’ ਦੇ ਪਾਵਨ ਅਵਸਰ ‘ਤੇ ਉਨ੍ਹਾਂ ਨੂੰ ਮੇਰਾ ਕੋਟੀ-ਕੋਟੀ ਨਮਨ। #JanjatiyaGauravDiwas”

 

 

************

ਐੱਮਜੇਪੀਐੱਸ/ਐੱਸਆਰ