Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤੀ ਕਬੱਡੀ ਟੀਮ ਨੂੰ ਏਸ਼ਿਆਈ ਕਬੱਡੀ ਚੈਂਪੀਅਨਸ਼ਿਪ ਦਾ ਆਪਣਾ 8ਵਾਂ ਖਿਤਾਬ ਜਿੱਤਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਕਬੱਡੀ ਟੀਮ ਨੂੰ ਏਸ਼ਿਆਈ ਕਬੱਡੀ ਚੈਂਪੀਅਨਸ਼ਿਪ ਦਾ ਆਪਣਾ 8ਵਾਂ ਖਿਤਾਬ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਸਾਡੀ ਅਦਭੁਤ ਕਬੱਡੀ ਟੀਮ ਨੂੰ ਏਸ਼ਿਆਈ ਕਬੱਡੀ ਚੈਂਪੀਅਨਸ਼ਿਪ ਦਾ ਆਪਣਾ 8ਵਾਂ ਖਿਤਾਬ ਜਿੱਤਣ ‘ਤੇ ਵਧਾਈਆਂ! ਆਪਣੇ ਅਸਾਧਾਰਣ ਪ੍ਰਦਰਸ਼ਨ ਅਤੇ ਜ਼ਿਕਰਯੋਗ ਟੀਮ ਪ੍ਰਯਤਨ ਦੇ ਜ਼ਰੀਏ, ਉਨ੍ਹਾਂ ਨੇ ਸੱਚੀ ਖੇਲ ਭਾਵਨਾ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੇ ਆਗਾਮੀ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”

               
 * * * * * * *

ਡੀਐੱਸ/ਟੀਐੱਸ