Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤੀ ਘੱਟਗਿਣਤੀ ਫਾਊਂਡੇਸ਼ਨ (Indian Minorities Foundation) ਦੇ ਵਫ਼ਦ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਭਾਰਤੀ ਘੱਟਗਿਣਤੀ ਫਾਊਂਡੇਸ਼ਨ (Indian Minorities Foundation) ਦੇ ਵਫ਼ਦ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਵਿੱਚ ਭਾਰਤੀ ਘੱਟਗਿਣਤੀ ਫਾਊਂਡੇਸ਼ਨ ਦੇ ਧਾਰਮਿਕ ਨੇਤਾਵਾਂ ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:

 “ਅੱਜ ਸੰਸਦ ਵਿੱਚ ਧਾਰਮਿਕ ਨੇਤਾਵਾਂ ਦੇ ਇੱਕ ਵਫ਼ਦ ਨੂੰ ਮਿਲ ਕੇ ਪ੍ਰਸੰਨਤਾ ਹੋਈ। ਸਾਡੇ ਰਾਸ਼ਟਰ ਦੇ ਵਿਕਾਸ ਪਥ ਨੂੰ ਲੈ ਕੇ ਉਨ੍ਹਾਂ ਦੇ ਅਨੁਠੇ ਬਚਨਾਂ ਦੇ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ।

************

ਡੀਐੱਸ/ਟੀਐੱਸ