Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤੀ ਨਿਰਯਾਤਕਾਂ ਦੁਆਰਾ ਭਾਰਤ-ਯੂਏਈ ਸੀਈਪੀਏ ਦਾ ਸਦਉਪਯੋਗ ਕੀਤੇ ਜਾਣ ਦੀ ਪ੍ਰਸ਼ੰਸਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਨਿਰਯਾਤਕਾਂ ਦੁਆਰਾ ਭਾਰਤ-ਯੂਏਈ ਵਿਆਪਕ ਆਰਥਿਕ ਸਾਂਝੇਦਾਰੀ ਸਮਝੌਤੇ (ਸੀਈਪੀਏ) ਦਾ ਸਦਉਪਯੋਗ ਕੀਤੇ ਜਾਣ ਦੀ ਪ੍ਰਸ਼ੰਸਾ ਕੀਤੀ ਹੈ।

ਕੇਂਦਰੀ ਵਣਜ ਤੇ ਉਦਯੋਗ ਮੰਤਰੀ, ਸ਼੍ਰੀ ਪੀਯੂਸ਼ ਗੋਇਲ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਭਾਰਤੀ ਉੱਦਮ ਦੇ ਲਈ ਇੱਕ ਸ਼ਾਨਦਾਰ ਸੰਕੇਤ, ਇਹ ਭਾਰਤੀ ਉਤਪਾਦਾਂ ਨੂੰ ਵਿਸ਼ਵ ਪੱਧਰ ’ਤੇ ਮਕਬੂਲ ਬਣਾ ਦੇਵੇਗਾ।”

*****

ਡੀਐੱਸ/ਟੀਐੱਸ