Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆ ਕੱਪ ਜਿੱਤਣ ’ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ  7ਵਾਂ ਮਹਿਲਾ ਏਸ਼ੀਆ ਕੱਪ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।

 

ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ ਦੇ ਇੱਕ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

 

“ਸਾਡੀ ਮਹਿਲਾ ਕ੍ਰਿਕਟ ਟੀਮ ਨੇ ਆਪਣੇ ਧੀਰਜ ਅਤੇ ਨਿਪੁੰਨਤਾ ਨਾਲ ਸਾਨੂੰ ਮਾਣਮੱਤਾ ਕੀਤਾ ਹੈ! ਮਹਿਲਾ ਏਸ਼ੀਆ ਕੱਪ ਜਿੱਤਣ ਦੇ ਲਈ ਟੀਮ ਨੂੰ ਵਧਾਈਆਂ। ਉਨ੍ਹਾਂ ਨੇ ਉਤਕ੍ਰਿਸ਼ਟ ਕੌਸ਼ਲ ਅਤੇ ਟੀਮ ਭਾਵਨਾ ਦਾ ਪ੍ਰਦਰਸ਼ਨ ਕੀਤਾ ਹੈ। ਖਿਡਾਰੀਆਂ ਨੂੰ ਉਨ੍ਹਾਂ ਦੇ ਆਗਾਮੀ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”