Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਦੀ ਜੀ-20 ਪ੍ਰਧਾਨਗੀ ਦੇ ਪ੍ਰਤੀ ਆਪਣਾ ਸਮਰਥਨ ਦੇਣ ਦੇ ਲਈ ਵਿਸ਼ਵ ਲੀਡਰਾਂ ਦਾ ਆਭਾਰ ਵਿਅਕਤ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ


फ्रांस के राष्ट्रपति के एक ट्वीट का जवाब देते हुए प्रधानमंत्री ने ट्वीट किया;

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਜੀ-20 ਪ੍ਰਧਾਨਗੀ ਦੇ ਪ੍ਰਤੀ ਆਪਣਾ ਸਮਰਥਨ ਦੇਣ ਦੇ ਲਈ ਫਰਾਂਸ ਦੇ ਰਾਸ਼ਟਰਪਤੀ, ਸ਼੍ਰੀ ਇਮੈਨੁਐਲ ਮੈਕ੍ਰੋਂ ਦਾ ਧੰਨਵਾਦ ਕੀਤਾ ਹੈ।

ਜਪਾਨ ਦੇ ਪ੍ਰਧਾਨ ਮੰਤਰੀ, ਸ਼੍ਰੀ ਫੁਮੀਓ ਕਿਸ਼ੀਦਾ ਦੇ ਵਧਾਈ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਮੋਦੀ ਨੇ ਟਵੀਟ ਕੀਤਾ

ਭਾਰਤ ਦੀ ਜੀ-20 ਪ੍ਰਧਾਨਗੀ ’ਤੇ ਸਪੇਨ ਦੇ ਪ੍ਰਧਾਨ ਮੰਤਰੀ, ਸ਼੍ਰੀ ਪੈਡ੍ਰੋ ਸਾਂਚੇਜ਼ ਦੀਆਂ ਸ਼ੁਭਕਾਮਨਾਵਾਂ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਦੇ ਉਦਾਰ ਸ਼ਬਦਾਂ ਦੇ ਲਈ ਆਭਾਰ ਵਿਅਕਤ ਕੀਤਾ ਅਤੇ ਟਵੀਟ ਕੀਤਾ;

ਯੂਰੋਪੀਅਨ ਕੌਸ਼ਲ ਦੇ ਪ੍ਰਧਾਨ, ਸ਼੍ਰੀ ਚਾਲਰਸ ਮਿਸ਼ੇਲ ਦੇ ਵਧਾਈ ਸੰਦੇਸ਼ ਦੇ ਜਵਾਬ ਵਿੱਚ, ਸ਼੍ਰੀ ਮੋਦੀ ਨੇ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ ਕਰਦੇ ਹੋਏ ਟਵੀਟ ਕੀਤਾ;

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਜੀ-20 ਪ੍ਰਧਾਨਗੀ ਦਾ ਸਮਰਥਨ ਕਰਨ ਦੇ ਲਈ ਅਮਰੀਕੀ ਰਾਸ਼ਟਰਪਤੀ ਸ਼੍ਰੀ ਜੋਅ ਬਾਇਡਨ ਦਾ ਧੰਨਵਾਦ ਕੀਤਾ।

ਅਮਰੀਕੀ ਰਾਸ਼ਟਰਪਤੀ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

******

ਡੀਐੱਸ/ਐੱਸਟੀ