ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਅਖੁੱਟ ਊਰਜਾ ਖੇਤਰ ਦੇ ਵਿਕਾਸ ਦੀ ਸ਼ਲਾਘਾ ਕਰਦੇ ਹੋਏ ਇਸ ਨੂੰ ਜ਼ਿਕਰਯੋਗ ਦੱਸਿਆ ਅਤੇ ਕਿਹਾ ਕਿ ਇਹ ਸਾਡੀ ਜਨਤਾ ਦੀ ਸਥਿਰਤਾ ਦੇ ਪ੍ਰਤੀ ਪ੍ਰਤੀਬੱਧਤਾ ਦਾ ਪ੍ਰਮਾਣ ਹੈ।
ਕੇਂਦਰੀ ਮੰਤਰੀ ਸ਼੍ਰੀ ਪ੍ਰਹਲਾਦ ਜੋਸ਼ੀ ਦੀ ਐਕਸ (X) ‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਉਨ੍ਹਾਂ ਨੇ ਕਿਹਾ:
“ਇਹ ਇੱਕ ਮਹੱਤਵਪੂਰਨ ਵਿਕਾਸ ਹੈ, ਜੋ ਸਾਡੇ ਲੋਕਾਂ ਦੀ ਸਥਿਰਤਾ ਦੇ ਪ੍ਰਤੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ!”
A great development, illustrating the commitment of our people towards sustainability! https://t.co/KzII0Crind
— Narendra Modi (@narendramodi) April 1, 2025
********
ਐੱਮਜੇਪੀਐੱਸ/ਐੱਸਆਰ
A great development, illustrating the commitment of our people towards sustainability! https://t.co/KzII0Crind
— Narendra Modi (@narendramodi) April 1, 2025