Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਦੇ ਕਈ ਹਿੱਸਿਆਂ ਵਿੱਚ ਬਹੁਤ ਜ਼ਿਆਦਾ ਮੀਂਹ ਪੈਣ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਕਈ ਹਿੱਸਿਆਂ ਵਿੱਚ ਬਹੁਤ ਜ਼ਿਆਦਾ ਮੀਂਹ ਪੈਣ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਸੀਨੀਅਰ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:

 ‘‘ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਕਈ ਹਿੱਸਿਆਂ ਵਿੱਚ ਬਹੁਤ ਜ਼ਿਆਦਾ ਮੀਂਹ ਪੈਣ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਸੀਨੀਅਰ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਸਥਾਨਕ ਪ੍ਰਸ਼ਾਸਨ, ਐੱਨਡੀਆਰਐੱਫ ਅਤੇ ਐੱਸਡੀਆਰਐੱਫ ਦੀਆਂ ਟੀਮਾਂ ਪ੍ਰਭਾਵਿਤ ਲੋਕਾਂ ਦੀ ਭਲਾਈ ਸੁਨਿਸ਼ਚਿਤ ਕਰਨ ਲਈ ਕੰਮ ਕਰ ਰਹੀਆਂ ਹਨ।’’

 

 

*******

ਡੀਐੱਸ/

ਟੀਐੱਸ