Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਉਨ੍ਹਾਂ ਦਾ ਇਸ ਅਹੁਦੇ ’ਤੇ ਸਾਲ ਪੂਰਾ ਹੋਣ ’ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਉਨ੍ਹਾਂ ਦਾ ਇਸ ਅਹੁਦੇ ’ਤੇ ਸਾਲ ਪੂਰਾ ਹੋਣ ’ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, ‘‘ਰਾਸ਼ਟਰਪਤੀ ਰਾਮਨਾਥ ਕੋਵਿੰਦ ਜੀ ਨੂੰ ਇਸ ਅਹੁਦੇ ’ਤੇ ਇੱਕ ਸਾਲ ਪੂਰਾ ਹੋਣ ’ਤੇ ਵਧਾਈਆਂ। ਉਨ੍ਹਾਂ ਨੇ ਆਪਣੇ ਵਿਵੇਕ ਅਤੇ ਨਿਮਰਤਾ ਨਾਲ ਆਪਣੇ ਆਪ ਨੂੰ ਸਾਰੇ ਭਾਰਤੀਆਂ ਦਾ ਚਹੇਤਾ ਬਣਾ ਲਿਆ ਹੈ।ਉਹ ਨੀਤੀਗਤ ਮੁੱਦਿਆਂ ਨੂੰ ਬਹੁਤ ਚੰਗੀ ਤਰ੍ਹਾਂ ਜਾਣਦੇ ਹਨ। ਰਾਸ਼ਟਰਪਤੀ ਜੀ ਨੌਜਵਾਨਾਂ, ਕਿਸਾਨਾਂ ਅਤੇ ਗ਼ਰੀਬਾਂ ਦੇ ਸਸ਼ਕਤੀਕਰਨ ਲਈ ਵੀ ਬਹੁਤ ਉਤਸੁਕ ਹਨ।’’

ਏਕੇਟੀ/ਐੱਚਐੱਸ