Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਦੇ 76ਵੇਂ ਗਣਤੰਤਰ ਦਿਵਸ ‘ਤੇ ਸ਼ੁਭਕਾਮਨਾਵਾਂ ਦੇਣ ਦੇ ਲਈ ਥਾਈਲੈਂਡ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ 76ਵੇਂ ਗਣਤੰਤਰ ਦਿਵਸ ਦੇ ਅਵਸਰ ਤੇ ਸ਼ੁਭਕਾਮਨਾਵਾਂ ਦੇਣ ਦੇ ਲਈ ਥਾਈਲੈਂਡ ਦੇ ਪ੍ਰਧਾਨ ਮੰਤਰੀ ਸੁਸ਼੍ਰੀ ਪੈਟੋਂਗਟਾਰਨ ਸ਼ਿਨਾਵਾਤਰਾ(Ms. Paetongtarn Shinawatra) ਦਾ ਧੰਨਵਾਦ ਕੀਤਾ।

 ਥਾਈਲੈਂਡ ਦੀ ਪ੍ਰਧਾਨ ਮੰਤਰੀ ਦੁਆਰਾ ਐਕਸ(X) ‘ਤੇ ਕੀਤੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏਸ਼੍ਰੀ ਮੋਦੀ ਨੇ ਕਿਹਾ:

 ਪ੍ਰਧਾਨ ਮੰਤਰੀ ਸੁਸ਼੍ਰੀ ਪੈਟੋਂਗਟਾਰਨ ਸ਼ਿਨਾਵਾਤਰਾ (@ingshin) ਤੁਹਾਡੀਆਂ ਸ਼ੁਭਕਾਮਨਾਵਾਂ ਦੀ ਹਾਰਦਿਕ ਸ਼ਲਾਘਾ ਕਰਦੇ ਹਾਂ ਕਿਉਂਕਿ ਅਸੀਂ ਭਾਰਤੀ ਗਣਤੰਤਰ ਦੇ ਗੌਰਵਸ਼ਾਲੀ 75 ਵਰ੍ਹਿਆਂ ਦਾ ਜਸ਼ਨ ਮਨਾ ਰਹੇ ਹਾਂ। ਥਾਈਲੈਂਡ ਦੇ ਨਾਲ ਸਾਡੇ ਬਹੁਤ ਹੀ ਅਹਿਮ ਸਬੰਧ ਹਨ। ਖੇਤਰੀ ਕਨੈਕਟਿਵਿਟੀ ਅਤੇ ਲੋਕਾਂ ਨਾਲ ਲੋਕਾਂ ਦਾ ਜੁੜਾਅ ਵਧਾਉਣ ਤੇ ਨਿਰੰਤਰ ਸਹਿਯੋਗ ਦੀ ਉਮੀਦ ਕਰਦਾ ਹਾਂ।

 

***

ਐੱਮਜੇਪੀਐੱਸ/ਐੱਸਆਰ