Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਨੂੰ ਖੇਤੀਬਾੜੀ ਦੇ ਖੇਤਰ ਵਿੱਚ ਆਤਮਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਪ੍ਰੋਫੈਸਰ ਐੱਮਐੱਸ ਸਵਾਮੀਨਾਥਨ ਦੇ ਯੋਗਦਾਨ ‘ਤੇ ਆਪਣੇ ਵਿਚਾਰ ਵਿਅਕਤ ਕੀਤੇ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਨੂੰ ਖੇਤੀਬਾੜੀ ਦੇ ਖੇਤਰ ਵਿੱਚ ਆਤਮਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਪ੍ਰੋਫੈਸਰ ਐੱਮਐੱਸ ਸਵਾਮੀਨਾਥਨ ਦੇ ਯੋਗਦਾਨ ‘ਤੇ ਆਪਣੇ ਵਿਚਾਰ ਵਿਅਕਤ ਕੀਤੇ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਭਾਰਤ ਨੂੰ ਖੇਤੀਬਾੜੀ ਖੇਤਰ ਵਿੱਚ ਆਤਮਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਪ੍ਰੋਫੈਸਰ ਐੱਮਐੱਸ ਸਵਾਮੀਨਾਥਨ ਦੇ ਅਮੁੱਲ ਯੋਗਦਾਨ ‘ਤੇ ਕੁਝ ਵਿਚਾਰ ਵਿਅਕਤ ਕੀਤੇ। ਉਨ੍ਹਾਂ ਨੇ ਸਾਡੇ ਕਿਸਾਨਾਂ ਦੀ ਸਮ੍ਰਿੱਧੀ ਦੇ ਲਈ ਬੜੇ ਪੈਮਾਨੇ ‘ਤੇ ਕੰਮ ਕੀਤਾ।
https://www.narendramodi.in/prof-swaminathan-s-unyielding-commitment-eng  ”
 

“ਭਾਰਤਵਰਸ਼ ਵਿੱਚ ਅੱਜ ਅਸੀਂ ਜਿਸ ਆਧੁਨਿਕ ਅਤੇ ਪ੍ਰਗਤੀਸ਼ੀਲ ਖੇਤੀਬਾੜੀ ਨੂੰ ਦੇਖ ਰਹੇ ਹਾਂ, ਉਸ ਦੀ ਨੀਂਹ ਪ੍ਰੋਫੈਸਰ ਐੱਮ.ਐੱਸ. ਸਵਾਮੀਨਾਥਨ ਜੀ ਨੇ ਹੀ ਰੱਖੀ ਸੀ। ਉਨ੍ਹਾਂ ਦੇ ਅਮੁੱਲ ਯੋਗਦਾਨ ਨੂੰ ਸਮਰਪਿਤ ਮੇਰਾ ਇਹ ਲੇਖ…………..

https://www.narendramodi.in/hi/prof-swaminathan-s-unyielding-commitment-hin  ”

 

 

*****

ਡੀਐੱਸ/ਟੀਐੱਸ