Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਨੂੰ ਗਿਆਨ ਹੱਬ ਬਣਾਉਣ ਵਿੱਚ ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) ਦੀ ਭੂਮਿਕਾ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ ਦਫ਼ਤਰ ਨੇ ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) ਦੀ ਤੀਸਰੀ ਵਰ੍ਹੇਗੰਢ ਦੇ ਮੌਕੇ ‘ਤੇ ਕੇਂਦਰੀ ਸਿੱਖਿਆ, ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰੀ, ਸ਼੍ਰੀ ਧਰਮੇਂਦਰ ਪ੍ਰਧਾਨ ਦੁਆਰਾ “ਵੰਨਸ ਅਗੇਨ, ਅ ਨੌਲਿਜ ਹੱਬ” (“Once again, a knowledge hub”) ਸਿਰਲੇਖ ਵਾਲਾ ਇੱਕ ਲੇਖ ਸਾਂਝਾ ਕੀਤਾ ਹੈ। 

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

 

ਰਾਸ਼ਟਰੀ ਸਿੱਖਿਆ ਨੀਤੀ ਦੀ ਤੀਸਰੀ ਵਰ੍ਹੇਗੰਢ ‘ਤੇਕੇਂਦਰੀ ਸਿੱਖਿਆ ਮੰਤਰੀਸ਼੍ਰੀ ਧਰਮੇਂਦਰ ਪ੍ਰਧਾਨ (@dpradhanbjp) ਲਿਖਦੇ ਹਨ ਕਿ ਕਿਵੇਂ ਇਹ ਨੀਤੀ ਭਾਰਤ ਨੂੰ ਉੱਭਰਦੀਆਂ ਟੈਕਨੋਲੋਜੀਆਂ ਦਾ ਕੇਂਦਰ ਬਣਾਉਣ ਲਈ ਤਿਆਰ ਹੈ।

 

 

 

 ********

 

ਡੀਐੱਸ/ਐੱਸਟੀ