ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਸਾਬਕਾ ਮੁੱਖ ਮੰਤਰੀ, ਭਾਰਤ ਰਤਨ ਕਰਪੂਰੀ ਠਾਕੁਰ ਜੀ ਨੂੰ ਉਨ੍ਹਾਂ ਦੀ ਜਨਮ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ।
ਸ਼੍ਰੀ ਮੋਦੀ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਕਿਹਾ:
“ਬਿਹਾਰ ਦੇ ਸਾਬਕਾ ਮੁੱਖ ਮੰਤਰੀ ਭਾਰਤ ਰਤਨ ਕਰਪੂਰੀ ਠਾਕੁਰ ਜੀ ਨੂੰ ਉਨ੍ਹਾਂ ਦੀ ਜਨਮ ਜਯੰਤੀ (ਜਨਮ ਵਰ੍ਹੇਗੰਢ) ‘ਤੇ ਆਦਰਪੂਰਨ ਸ਼ਰਧਾਂਜਲੀ। ਜਨ ਨਾਇਕ ਨੇ ਆਪਣਾ ਸੰਪੂਰਨ ਜੀਵਨ ਸਮਾਜਿਕ ਨਿਆਂ ਦੇ ਲਈ ਸਮਰਪਿਤ ਕਰ ਦਿੱਤਾ ਅਤੇ ਇਸ ਦਿਸ਼ਾ ਵਿੱਚ ਅਨੇਕ ਪ੍ਰਯਾਸ ਕੀਤੇ। ਉਨ੍ਹਾਂ ਦਾ ਜੀਵਨ ਅਤੇ ਆਦਰਸ਼ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦਾ ਰਹੇਗਾ।”
बिहार के पूर्व मुख्यमंत्री भारत रत्न कर्पूरी ठाकुर जी को उनकी जन्म-जयंती पर आदरपूर्ण श्रद्धांजलि। जननायक ने अपना संपूर्ण जीवन सामाजिक न्याय के लिए समर्पित कर दिया और इस दिशा में अनेक प्रयास किए। उनका जीवन और आदर्श देश की हर पीढ़ी को प्रेरित करता रहेगा।
— Narendra Modi (@narendramodi) January 24, 2025
***
ਐੱਮਜੇਪੀਐੱਸ/ਐੱਸਆਰ